ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
TSK
TSK · ਅੱਯੂਬ 2:13
Treasury of Scripture Knowledge references in ਪੰਜਾਬੀ IRV.
ਉਤ 1:5
TSK
ਉਤ 50:10
TSK
ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
ਨਹਮਯਾਹ 1:4
TSK
ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
ਜ਼ਬੂਰ 77:4
TSK
ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
ਯਸਾ 47:1
TSK
¶ ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!
ਹਿਜ਼ਕੀਏਲ 3:15
TSK
ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।