TSK

TSK · ਅੱਯੂਬ 21:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ

ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!

‹ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।›