ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿਓ ਅਤੇ ਉਹਨਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਖੜ੍ਹਾ ਕਰ ਦਿਓ।
TSK
TSK · ਅੱਯੂਬ 21:30
Treasury of Scripture Knowledge references in ਪੰਜਾਬੀ IRV.
ਯਹੋਸ਼ੁ 10:18
TSK
ਜ਼ਬੂਰ 73:5
TSK
ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
ਕਹਾਉਤਾਂ 11:4
TSK
ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
ਨਹੂਮ 1:2
TSK
ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!
ਰੋਮੀਆਂ 2:5
TSK
ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
2 ਪਤ 3:7
TSK
ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?