ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
TSK
TSK · ਅੱਯੂਬ 22:21
Treasury of Scripture Knowledge references in ਪੰਜਾਬੀ IRV.
1 ਇਤ 28:9
TSK
ਯਸਾ 27:5
TSK
ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ।
ਮੱਤੀ 5:25
TSK
‹ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।›
ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।
2 ਕੁਰਿੰਥੀ 5:20
TSK
¶ ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
ਫਿਲਿੱਪੀਆਂ 4:7
TSK
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।