TSK

TSK · ਅੱਯੂਬ 33:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।

ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।”

ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ ਹੋਣ ਤੋਂ।

ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ।

ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।

ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!

¶ ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।

ਯਿਸੂ ਨੇ ਉੱਤਰ ਦਿੱਤਾ, ‹“ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ।›