TSK

TSK · ਅੱਯੂਬ 39:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।

ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ।

ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ