ਜ਼ਬੂਰ 31:21
TSK
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
TSK
Treasury of Scripture Knowledge references in ਪੰਜਾਬੀ IRV.
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।
ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
¶ ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।