TSK

TSK · ਅੱਯੂਬ 9:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!

ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”

ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।

ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।