2 ਸਮੂ 24:13
TSK
ਸੋ ਗਾਦ ਨੇ ਦਾਊਦ ਕੋਲ ਆ ਕੇ ਦੱਸਿਆ ਅਤੇ ਉਹ ਨੂੰ ਪੁੱਛਿਆ ਕਿ ਤੂੰ ਕਿ ਚਾਹੁੰਦਾ ਹੈ ਜੋ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਕਾਲ ਪਵੇ ਜਾਂ ਤਿੰਨ ਮਹੀਨਿਆਂ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇਂ ਅਤੇ ਉਹ ਤੇਰੇ ਪਿੱਛੇ ਲੱਗਣ ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਤੱਕ ਮਹਾਂ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ।