TSK

TSK · ਯੂਹੰਨਾ 1:27

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।