ਮੱਤੀ 11:28
TSK
‹ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।›
TSK
Treasury of Scripture Knowledge references in ਪੰਜਾਬੀ IRV.
‹ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।›
ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
‹ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।›
ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!