TSK

TSK · ਯੂਹੰਨਾ 10:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?

ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ‹ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।›

ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, ‹“ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।›

ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।

¶ ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।