ਯਿਰਮਿਯਾਹ 23:1
TSK
¶ ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
TSK
Treasury of Scripture Knowledge references in ਪੰਜਾਬੀ IRV.
¶ ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?
¶ ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਾਰ ਜੋ ਵੱਢੀਆਂ ਜਾਣ ਵਾਲੀਆਂ ਹਨ।
¶ ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।›
‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›