ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ।
TSK
TSK · ਯੂਹੰਨਾ 11:3
Treasury of Scripture Knowledge references in ਪੰਜਾਬੀ IRV.
ਉਤ 22:2
TSK
ਯੂਹੰਨਾ 11:1
TSK
¶ ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ।
ਯੂਹੰਨਾ 11:11
TSK
ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, ‹“ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।”›
ਯੂਹੰਨਾ 13:23
TSK
ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।
2 ਤਿਮੋਥਿ 4:20
TSK
ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ l
ਯਾਕੂਬ 5:14
TSK
ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ