TSK

TSK · ਯੂਹੰਨਾ 12:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।

¶ ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।

¶ ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, ‹“ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”›

¶ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।