TSK

TSK · ਯੂਹੰਨਾ 12:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।

ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।