TSK

TSK · ਯੂਹੰਨਾ 12:47

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।›

ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।

ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

‹ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।›

‹ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।›

ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।