ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।
TSK
TSK · ਯੂਹੰਨਾ 12:6
Treasury of Scripture Knowledge references in ਪੰਜਾਬੀ IRV.
2 ਰਾਜਾ 12:14
TSK
ਜ਼ਬੂਰ 14:1
TSK
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
ਕਹਾਉਤਾਂ 29:7
TSK
ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।
ਮੱਤੀ 21:13
TSK
ਅਤੇ ਉਨ੍ਹਾਂ ਨੂੰ ਕਿਹਾ ਕਿ ‹ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।›
ਯੂਹੰਨਾ 10:13
TSK
‹ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।›
1 ਕੁਰਿੰਥੀ 6:10
TSK
ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
ਗਲਤੀਆਂ ਨੂੰ 2:10
TSK
ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ।
ਯਾਕੂਬ 2:2
TSK
ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,।