TSK

TSK · ਯੂਹੰਨਾ 13:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ। ਸਾਰਾ ਕੁਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!

¶ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?›

ਯਿਸੂ ਨੇ ਆਖਿਆ ‹“ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”›