ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।›
TSK
TSK · ਯੂਹੰਨਾ 13:21
Treasury of Scripture Knowledge references in ਪੰਜਾਬੀ IRV.
ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ‹ਆਪਣਾ ਹੱਥ ਵਧਾ।› ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
‹ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।›
ਯਿਸੂ ਰੋਇਆ,
¶ ‹ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।›
‹“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।›
¶ ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
¶ ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ।