TSK

TSK · ਯੂਹੰਨਾ 14:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?›

ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ›!

‹ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।›

¶ ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।