TSK

TSK · ਯੂਹੰਨਾ 15:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਿਸੂ ਨੇ ਆਖਿਆ, ‹“ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”›

ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।