TSK

TSK · ਯੂਹੰਨਾ 16:17

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।

ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।

ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”

¶ ‹ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।›

¶ ‹“ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”›