TSK

TSK · ਯੂਹੰਨਾ 17:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ।

‹ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।›

‹ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।›

¶ ‹ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।›

ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।

ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।

ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।