ਹਿਜ਼ਕੀਏਲ 21:26
TSK
ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ।
TSK
Treasury of Scripture Knowledge references in ਪੰਜਾਬੀ IRV.
ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ।
ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”
ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।