ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
TSK
TSK · ਯੂਹੰਨਾ 18:38
Treasury of Scripture Knowledge references in ਪੰਜਾਬੀ IRV.
ਮੱਤੀ 27:24
TSK
ਲੂਕਾ 23:4
TSK
ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
ਯੂਹੰਨਾ 19:4
TSK
ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”
ਯੂਹੰਨਾ 19:21
TSK
ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”
¶ ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।
1 ਪਤ 1:19
TSK
ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।