ਯੂਹੰਨਾ 17:12
TSK
‹ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l›