TSK

TSK · ਯੂਹੰਨਾ 19:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।

ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

¶ ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।

ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”