TSK

TSK · ਯੂਹੰਨਾ 19:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।

¶ ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।

ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।

ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?

¶ ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।