TSK

TSK · ਯੂਹੰਨਾ 19:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਕਫ਼ਨ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।

ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।

ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।

‹ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।›

¶ ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।

ਯਿਸੂ ਨੇ ਆਖਿਆ, ‹“ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।›