ਮਰਕੁਸ 7:2
TSK
ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।
TSK
Treasury of Scripture Knowledge references in ਪੰਜਾਬੀ IRV.
ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।
ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।
ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।