TSK

TSK · ਯੂਹੰਨਾ 20:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।›

ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।

ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤ ਲੋਕਾਂ ਨੇ ਕੀਤੀ ਸੋ ਬਥੇਰੀ ਹੈ।

ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।