TSK

TSK · ਯੂਹੰਨਾ 20:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ,

ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।

ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,

ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।

ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ›!

ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”

ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।

ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।

ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।

ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?