TSK

TSK · ਯੂਹੰਨਾ 20:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਿਸੂ ਨੇ ਉਸ ਨੂੰ ਆਖਿਆ, ‹“ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”›

ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ।

ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।

ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।