TSK

TSK · ਯੂਹੰਨਾ 21:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।

ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।

¶ ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।

¶ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, ‹“ਤੁਹਾਨੂੰ ਸ਼ਾਂਤੀ ਮਿਲੇ l”›