ਮੱਤੀ 14:3 TSK ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
ਲੂਕਾ 3:19 TSK ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ