TSK

TSK · ਯੂਹੰਨਾ 3:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।

¶ ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”

ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।