ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
TSK
TSK · ਯੂਹੰਨਾ 4:18
Treasury of Scripture Knowledge references in ਪੰਜਾਬੀ IRV.
ਉਤ 20:3
TSK
ਉਤ 34:7
TSK
ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ।
ਗਿਣਤੀ 5:29
TSK
¶ ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।
ਯਿਰਮਿਯਾਹ 3:20
TSK
ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਪਤੀ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ।
ਹਿਜ਼ਕੀਏਲ 16:35
TSK
¶ ਇਸ ਲਈ ਹੇ ਵਿਭਚਾਰਨ! ਤੂੰ ਯਹੋਵਾਹ ਦਾ ਬਚਨ ਸੁਣ
ਯੂਹੰਨਾ 4:16
TSK
ਯਿਸੂ ਨੇ ਉਸ ਨੂੰ ਆਖਿਆ, ‹“ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”›
1 ਕੁਰਿੰਥੀ 7:10
TSK
ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।