ਮੱਤੀ 16:20
TSK
ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
TSK
Treasury of Scripture Knowledge references in ਪੰਜਾਬੀ IRV.
ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।
‹ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।›
¶ ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, ‹“ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”›