TSK

TSK · ਯੂਹੰਨਾ 4:46

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ

ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।

¶ ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।

¶ ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,

ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ।

ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।