TSK

TSK · ਯੂਹੰਨਾ 4:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ।

¶ ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।

ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।

ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।

¶ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।”

ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।