TSK

TSK · ਯੂਹੰਨਾ 5:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।

ਸਾਲ ਵਿੱਚ ਤਿੰਨ ਵਾਰੀ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਦੇ ਸਮੇਂ। ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ।

¶ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।