¶ ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।
TSK
TSK · ਯੂਹੰਨਾ 5:2
Treasury of Scripture Knowledge references in ਪੰਜਾਬੀ IRV.
ਨਹਮਯਾਹ 3:1
TSK
ਨਹਮਯਾਹ 12:39
TSK
ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।
ਯਸਾ 22:11
TSK
ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ।
ਯੂਹੰਨਾ 19:17
TSK
¶ ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ।
ਯੂਹੰਨਾ 20:16
TSK
ਯਿਸੂ ਨੇ ਉਸ ਨੂੰ ਆਖਿਆ, ‹“ਹੇ ਮਰਿਯਮ।”› ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”