TSK

TSK · ਯੂਹੰਨਾ 5:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।”

¶ ‹ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,›