ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?
TSK
TSK · ਯੂਹੰਨਾ 5:9
Treasury of Scripture Knowledge references in ਪੰਜਾਬੀ IRV.
ਮੱਤੀ 12:10
TSK
ਮਰਕੁਸ 1:42
TSK
ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
ਮਰਕੁਸ 5:29
TSK
ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
ਮਰਕੁਸ 10:52
TSK
ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ‹ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ,› ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
ਯੂਹੰਨਾ 5:10
TSK
ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
ਯੂਹੰਨਾ 7:23
TSK
‹ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?›
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।