ਗਿਣਤੀ 34:11
TSK
ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿੰਨਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ।
TSK
Treasury of Scripture Knowledge references in ਪੰਜਾਬੀ IRV.
ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿੰਨਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ।
¶ ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
¶ ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
¶ ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।
¶ ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।