TSK

TSK · ਯੂਹੰਨਾ 6:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਉਹ ਬੋਲਿਆ, ‹ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ।›

ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।

ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ‹ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।›