TSK

TSK · ਯੂਹੰਨਾ 6:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।›

‹ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।›

ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।

‹ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।›

¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,