TSK

TSK · ਯੂਹੰਨਾ 6:71

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!

¶ ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ

ਯਿਸੂ ਨੇ ਆਖਿਆ, ‹“ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”› ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।

ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।

ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।