ਮੱਤੀ 12:5
TSK
‹ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?›
TSK
Treasury of Scripture Knowledge references in ਪੰਜਾਬੀ IRV.
‹ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?›
ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, ‹“ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”›